ਸ਼੍ਰੀ ਹਰਕ੍ਰਿਸ਼ਨ ਧਿਆਈਐ ਜਿਸ ਡਿਠੈ ਸਭ ਦੁੱਖ ਜਾਇ ਸਰਬੱਤ ਗੁਰੂ ਨਾਨਕ ਨਾਮ ਲੇਵਾ ਸਾਧ ਸੰਗਤ ਨੂੰ ਧੰਨ ਸਾਹਿਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀਉ |

Gurpreet Singh Shimla Wale at Khalsai Virasat Studios.